ਹੁਣ ਭਾਜਪਾ ਦੇ ਸਟਾਰ ਪ੍ਰਚਾਰਕ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਜ਼ਿੰਮੇਵਾਰੀ ਸੰਭਾਲਣਗੇ। ਸਾਬਕਾ ਕੇਂਦਰੀ ਮੰਤਰੀ ਅਤੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਅੱਜ ਬਰਨਾਲਾ ਪਹੁੰਚਣਗੇ। ਇਸ ਦੌਰਾਨ ਉਹ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉਹ ਮੀਡੀਆ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਦਾ ਦੁਪਹਿਰ ਬਾਅਦ ਬਰਨਾਲਾ ਪੁੱਜਣਾ ਹੈ।
ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅੱਜ ਪਹੁੰਚ ਰਹੇ ਹਨ ਬਰਨਾਲਾ
RELATED ARTICLES