ਸੋਨੇ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਸੋਮਵਾਰ ਨੂੰ ਪੰਜਾਬ ਵਿੱਚ 24 ਕੈਰੇਟ ਸੋਨੇ ਦੀ ਕੀਮਤ 79,150 ਰੁਪਏ ਦਰਜ ਕੀਤੀ ਗਈ ਜਦੋਂ ਕਿ ਪਹਿਲਾਂ ਇਹ 79,000 ਰੁਪਏ ਸੀ। 22 ਕੈਰੇਟ ਸੋਨਾ ਅੱਜ 73,610 ਰੁਪਏ ਸੀ ਜਦੋਂ ਕਿ ਪਹਿਲਾਂ ਇਹ 73,470 ਰੁਪਏ ਸੀ। ਚਾਂਦੀ ਦੀ ਗੱਲ ਕਰੀਏ ਤਾਂ ਚਾਂਦੀ ਦੀ ਕੀਮਤ ਅੱਜ 77,170 ਰੁਪਏ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ‘ਚ ਸੋਨੇ-ਚਾਂਦੀ ਦੇ ਰੇਟ ਕੀ ਹੋਣਗੇ।
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਆਈ ਤੇਜੀ
RELATED ARTICLES