ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਦਿੱਲੀ ਵਿੱਚ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਰਅਸਲ, ਚੰਡੀਗੜ੍ਹ ਮੇਅਰ ਚੋਣਾਂ ‘ਚ ਕਥਿਤ ਧਾਂਦਲੀ ਨੂੰ ਲੈ ਕੇ ‘ਆਪ’ ਦਿੱਲੀ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੀ ਹੈ। ਹਾਲਾਂਕਿ ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ ਪਰ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਧਰਨੇ ਵਾਲੀ ਥਾਂ ‘ਤੇ ਪਹੁੰਚ ਗਏ ਹਨ।
ਦਿੱਲੀ ‘ਚ ‘ਆਪ’ ਦਾ ਪ੍ਰਦਰਸ਼ਨ, CM ਮਾਨ ਨੇ ਭਾਜਪਾ ਖਿਲਾਫ ਖੋਲ੍ਹਿਆ ਮੋਰਚਾ
RELATED ARTICLES