ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡਰਿੱਪੀ ਸ਼ੁੱਕਰਵਾਰ (2 ਫਰਵਰੀ) ਨੂੰ ਰਿਲੀਜ਼ ਹੋਇਆ। ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਉਨ੍ਹਾਂ ਦਾ ਛੇਵਾਂ ਗੀਤ ਹੈ। ਇਸ ਦੇ ਰਿਲੀਜ਼ ਹੋਣ ਤੋਂ ਪਹਿਲਾਂ ਯੂਟਿਊਬ ‘ਤੇ 50 ਹਜ਼ਾਰ ਤੋਂ ਵੱਧ ਲੋਕ ਇਸ ਦਾ ਇੰਤਜ਼ਾਰ ਕਰ ਰਹੇ ਸਨ। ਇੱਕ ਘੰਟੇ ਵਿੱਚ 9.73 ਲੱਖ ਤੋਂ ਵੱਧ ਲੋਕਾਂ ਨੇ ਇਸ ਗੀਤ ਨੂੰ ਦੇਖਿਆ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਡਰਿੱਪੀ ਰਿਲੀਜ਼, ਫੈਨਸ ਵਲੋਂ ਭਰਵਾਂ ਹੁੰਗਾਰਾ
RELATED ARTICLES