ਪਾਕਿਸਤਾਨ ਤੋਂ ਅਗਲੇ ਸਾਲ ਫਰਵਰੀ ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਖੁੱਸ ਸਕਦੀ ਹੈ। ਭਾਰਤ ਨੇ ਪਾਕਿਸਤਾਨ ਜਾ ਕੇ ਇਹ ਟੂਰਨਾਮੈਂਟ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਪਾਕਿਸਤਾਨ ਕ੍ਰਿਕਟ ਬੋਰਡ (PCB) ਨੂੰ ਇਸ ਬਾਰੇ ਅਧਿਕਾਰਤ ਜਾਣਕਾਰੀ ਦਿੱਤੀ ਹੈ। ਪੀਸੀਬੀ ਮੁਖੀ ਮੋਹਸਿਨ ਨਕਵੀ ਨੇ ਹੁਣ ਇਸ ਮੁੱਦੇ ‘ਤੇ ਪਾਕਿਸਤਾਨ ਸਰਕਾਰ ਤੋਂ ਨਿਰਦੇਸ਼ ਮੰਗੇ ਹਨ। ਇਸਤੋਂ ਬਾਅਦ ਪਾਕਿਸਤਾਨ ਲਈ ਮੁਸ਼ਕਿਲਾਂ ਖੜੀਆਂ ਹੋ ਸਕਦੀਆਂ ਹਨ ।
ਬ੍ਰੇਕਿੰਗ : ਪਾਕਿਸਤਾਨ ਤੋਂ ਖੁੱਸ ਸਕਦੀ ਹੈ 2025 ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ
RELATED ARTICLES