ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅੱਜ ਦਾ ਲੁਧਿਆਣਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਪ ਰਾਸ਼ਟਰਪਤੀ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਆਉਣਾ ਸੀ ਪਰ ਸੰਘਣੀ ਧੁੰਦ ਕਾਰਨ ਉਪ ਰਾਸ਼ਟਰਪਤੀ ਦਾ ਜਹਾਜ਼ ਹਲਵਾਰਾ ਹਵਾਈ ਅੱਡੇ ‘ਤੇ ਨਹੀਂ ਉਤਰ ਸਕਿਆ। ਇਸ ਕਾਰਨ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ। ਇਸ ਦੀ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।
ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅੱਜ ਦਾ ਲੁਧਿਆਣਾ ਦੌਰਾ ਰੱਦ
RELATED ARTICLES