ਜ਼ਿਮਨੀ ਚੋਣਾਂ ਸੰਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਨੇ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ‘ਤੇ ਨੋਟਿਸ ਜਾਰੀ ਕੀਤਾ ਹੈ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ। ਰਾਜਾ ਵੜਿੰਗ ਨੇ ਮਸਜਿਦ ‘ਚ ਚੋਣ ਪ੍ਰਚਾਰ ਕੀਤਾ ਸੀ, ਜਦਕਿ ਮਨਪ੍ਰੀਤ ਬਾਦਲ ਨੇ ਸਰਕਾਰੀ ਨੌਕਰੀਆਂ ਦੇ ਵਾਅਦੇ ਕੀਤੇ।
ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
RELATED ARTICLES