HomePunjabi NewsBusinessਭਾਰਤੀ ਬਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ

ਭਾਰਤੀ ਬਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ

ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 1,519 ਰੁਪਏ ਦੀ ਗਿਰਾਵਟ ਨਾਲ 75,321 ਰੁਪਏ ‘ਤੇ ਆ ਗਈ। ਪਹਿਲਾਂ ਇਸ ਦੀ ਕੀਮਤ 76,840 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ ‘ਚ ਵੀ ਗਿਰਾਵਟ ਦਰਜ ਕੀਤੀ ਗਈ। ਇਹ 2,554 ਰੁਪਏ ਡਿੱਗ ਕੇ 88,305 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਿਆ।

RELATED ARTICLES

Most Popular

Recent Comments