ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਚੁਣੇ ਗਏ ਪੰਚਾਂ ਲਈ ਅਹਿਮ ਐਲਾਨ ਕੀਤਾ ਗਿਆ ਹੈ। ਜਾਰੀ ਨੋਟਿਸ ਅਨੁਸਾਰ 19 ਨਵੰਬਰ ਨੂੰ ਸੂਬੇ ਦੇ ਨਵੇਂ ਪੰਚਾਂ ਦਾ ਸੰਹੁ ਚੁੱਕ ਸਮਾਗਮ ਜ਼ਿਲ੍ਹਾ ਪੱਧਰ ‘ਤੇ ਹੋਵੇਗਾ। ਹਰੇਕ ਪੰਚ ਆਪਣੇ-ਆਪਣੇ ਜ਼ਿਲ੍ਹੇ ਵਿੱਚ ਸਹੁੰ ਚੁੱਕੇਗਾ। ਇਸ ਤੋਂ ਪਹਿਲਾਂ ਬੀਤੇ ਦਿਨੀ ਸਰਪੰਚਾਂ ਦਾ ਸਹੁੰ ਚੁੱਕਣ ਦਾ ਸਮਾਗਮ ਸਫਲਤਾਪੂਰਵਕ ਸੰਪੰਨ ਹੋ ਚੁੱਕਿਆ ਹੈ।
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਚੁਣੇ ਗਏ ਪੰਚਾਂ ਨੂੰ 19 ਨਵੰਬਰ ਨੂੰ ਚੁਕਾਈ ਜਾਵੇਗੀ ਸੰਹੁ
RELATED ARTICLES