ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਕਿਸਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਵਿਚ ਟਕਰਾਅ ਪੈਦਾ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਰੋਪ ਲਗਾਇਆ ਕਿ ਆਮ ਆਦਮੀ ਪਾਰਟੀ (ਆਪ) ਵੀ ਕਿਸਾਨੀ ਨੂੰ ਬਰਬਾਦ ਕਰਨ ਦੀ ਸਾਜਿਸ਼ ਵਿੱਚ ਸ਼ਾਮਲ ਹੈ। ਚੰਨੀ ਨੇ ਇਹ ਬਿਆਨ ਚੱਬੇਵਾਲ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਤਾ।
“ਭਾਜਪਾ ਕਿਸਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਵਿਚ ਕਰ ਰਹੀ ਟਕਰਾਅ ਪੈਦਾ” : ਚਰਨਜੀਤ ਚੰਨੀ
RELATED ARTICLES