ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅੱਜ ਸਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਇੱਕ ਬੇਨਤੀ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਸੌਂਪਿਆ, ਜਿਸ ਵਿੱਚ ਉਨ੍ਹਾਂ ਅਪੀਲ ਕੀਤੀ ਕਿ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਧਾਰਮਿਕ ਸਜ਼ਾ ਬਾਰੇ ਜਲਦੀ ਫੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨੂੰ ਲਗਭਗ ਢਾਈ ਮਹੀਨੇ ਬੀਤ ਚੁੱਕੇ ਹਨ।
ਸੁਖਬੀਰ ਬਾਦਲ ਨੇ ਜੱਥੇਦਾਰ ਨੂੰ ਕੀਤੀ ਅਪੀਲ, ਧਾਰਮਿਕ ਸਜ਼ਾ ਬਾਰੇ ਜਲਦੀ ਲਿਆ ਜਾਵੇ ਫੈਸਲਾ
RELATED ARTICLES