ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਦੀ ਸੁਣਵਾਈ ਅੱਜ (ਵੀਰਵਾਰ) ਨੂੰ ਸੁਪਰੀਮ ਕੋਰਟ ਵਿੱਚ ਹੋਣ ਜਾ ਰਹੀ ਹੈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਹਲਫੀਆ ਬਿਆਨ ਦੇ ਨਾਲ 10 ਦਿਨਾਂ ਦਾ ਡਾਟਾ ਦੇਣਾ ਹੁੰਦਾ ਹੈ। ਪਿਛਲੀ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਦੇ ਨਾਲ-ਨਾਲ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਵੀ ਸਰਗਰਮ ਹੋ ਗਿਆ ਹੈ। CAQM ਨੇ ਪੰਜਾਬ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ।
ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਦੀ ਸੁਣਵਾਈ
RELATED ARTICLES