ਬ੍ਰੇਕਿੰਗ: ਪੰਜਾਬ ਵਿੱਚ ਸਕੂਲ ਅਗਲੇ ਤਿੰਨ ਦਿਨ ਲਈ ਬੰਦ ਰਹਿਣਗੇ। ਪੰਜਾਬ ਵਿੱਚ 15, 16 ਅਤੇ 17 ਨਵੰਬਰ ਨੂੰ ਸਕੂਲਾਂ ਦੀਆਂ ਛੁੱਟੀਆਂ ਰਹਿਣਗੀਆਂ। 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀ ਛੁੱਟੀ ਹੋਵੇਗੀ। 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਦਿਹਾੜੇ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਦਕਿ 17 ਨਵੰਬਰ ਨੂੰ ਐਤਵਾਰ ਹੈ।
ਪੰਜਾਬ ਵਿੱਚ 15, 16 ਅਤੇ 17 ਨਵੰਬਰ ਨੂੰ ਸਕੂਲਾਂ ਦੀਆਂ ਛੁੱਟੀਆਂ
RELATED ARTICLES