ਬ੍ਰੇਕਿੰਗ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਪੱਤਰ ਸੌਂਪਣ ਗਏ ਸਨ, ਦੇ ਪੈਰ ’ਤੇ ਸੱਟ ਲੱਗਣ ਕਾਰਨ ਅੱਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸਰਜਰੀ ਕੀਤੀ ਗਈ। ਡਾਕਟਰਾਂ ਨੇ ਫ੍ਰੈਕਚਰ ਕਾਰਨ ਪੈਰ ਵਿੱਚ ਰਾਡ ਅਤੇ ਪਲੇਟ ਪਾਈ ਹੈ। ਉਨ੍ਹਾਂ ਦੀ ਹਾਲਤ ਠੀਕ ਹੈ, ਪਰ ਫਿਲਹਾਲ ਉਹ ਪੀ.ਜੀ.ਆਈ. ਵਿੱਚ ਦਾਖਲ ਹਨ।
ਸੁਖਬੀਰ ਬਾਦਲ ਦੀ ਹੋਈ ਸਰਜਰੀ, ਪੀਜੀਆਈ ਚੰਡੀਗੜ੍ਹ ਦਾਖ਼ਲ
RELATED ARTICLES