ਦਿੱਲੀ ‘ਚ ਵੀਰਵਾਰ ਨੂੰ ਪ੍ਰਦੂਸ਼ਣ ਖਤਰਨਾਕ ਪੱਧਰ ‘ਤੇ ਪਹੁੰਚ ਗਿਆ। ਇੱਥੇ 39 ਪ੍ਰਦੂਸ਼ਣ ਨਿਗਰਾਨੀ ਸਟੇਸ਼ਨਾਂ ਵਿੱਚੋਂ, 32 ਨੇ ਏਅਰ ਕੁਆਲਿਟੀ ਇੰਡੈਕਸ (AQI) ਨੂੰ ਗੰਭੀਰ ਘੋਸ਼ਿਤ ਕੀਤਾ ਹੈ। ਇਸ ਹਵਾ ਵਿੱਚ ਸਾਹ ਲੈਣਾ ਵੀ ਔਖਾ ਹੈ। ਇੱਥੇ, ਸਾਰੇ ਪ੍ਰਾਇਮਰੀ (5ਵੀਂ ਜਮਾਤ ਤੱਕ) ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬੱਚੇ ਆਨਲਾਈਨ ਕਲਾਸਾਂ ਵਿੱਚ ਪੜ੍ਹਣਗੇ।
ਪ੍ਰਦੂਸ਼ਣ ਕਰਕੇ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ, ਆਨਲਾਈਨ ਲੱਗਣਗੀਆਂ ਕਲਾਸਾਂ
RELATED ARTICLES