ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਮੱਥਾ ਟੇਕਿਆ ਅਤੇ ਸ਼ਰਧਾ ਭਾਵ ਪ੍ਰਗਟਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਕਰਮਜੀਤ ਅਨਮੋਲ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਗੁਰੂ ਸਾਹਿਬ ਦੇ ਸਿਧਾਂਤਾਂ ‘ਤੇ ਚਲਣ ਦਾ ਸੰਦੇਸ਼ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਗੁਰੂਘਰ ਹੋਏ ਨਤਮਸਤਕ
RELATED ARTICLES