ਚੰਡੀਗੜ੍ਹ: ਪੰਜਾਬ ਵਿੱਚ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 8,000 ਤੋਂ ਵੱਧ ਹੋ ਗਈ ਹੈ। ਸ਼ਨੀਵਾਰ ਰਾਤ ਤੱਕ ਪਰਾਲੀ ਸਾੜਨ ਦੇ 136 ਨਵੇਂ ਮਾਮਲੇ ਦਰਜ ਕੀਤੇ ਗਏ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਮੁਤਾਬਕ, ਸੰਗਰੂਰ ਜ਼ਿਲ੍ਹਾ 50 ਮਾਮਲਿਆਂ ਦੇ ਨਾਲ ਸੂਚੀ ਵਿੱਚ ਸਭ ਤੋਂ ਉੱਪਰ ਹੈ। ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ 30, ਬਰਨਾਲਾ ਵਿੱਚ 17 ਅਤੇ ਪਟਿਆਲਾ ਵਿੱਚ 12 ਮਾਮਲੇ ਰਿਪੋਰਟ ਕੀਤੇ ਗਏ ਹਨ।
ਪੰਜਾਬ ਵਿੱਚ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਦੀ ਗਿਣਤੀ 8 ਹਜ਼ਾਰ ਤੋਂ ਪਾਰ
RELATED ARTICLES