HomePunjabi NewsLiberal Breakingਪੰਜਾਬ ਚ 20 ਤਰੀਕ ਨੂੰ ਇਹਨਾਂ 4 ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ

ਪੰਜਾਬ ਚ 20 ਤਰੀਕ ਨੂੰ ਇਹਨਾਂ 4 ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ

ਬ੍ਰੇਕਿੰਗ: ਪੰਜਾਬ ਵਿੱਚ 20 ਤਰੀਕ ਨੂੰ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਨੋਟੀਫਿਕੇਸ਼ਨ ਅਨੁਸਾਰ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।

RELATED ARTICLES

Most Popular

Recent Comments