ਬ੍ਰੇਕਿੰਗ: ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅੱਜ ਲੁਧਿਆਣਾ ਪਹੁੰਚਣਗੇ। ਸਭ ਤੋਂ ਪਹਿਲਾਂ ਉਹ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਉਹ ਡੀਐਮਸੀ ਹਸਪਤਾਲ ਦਾ ਵੀ ਦੌਰਾ ਕਰਨਗੇ। ਸਿਹਤ ਮੰਤਰੀ ਦੁਪਹਿਰ 1 ਵਜੇ ਦੇ ਕਰੀਬ ਸਿਵਲ ਹਸਪਤਾਲ ਦਾ ਦੌਰਾ ਕਰਨਗੇ।
ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅੱਜ ਆਉਣਗੇ ਲੁਧਿਆਣਾ
RELATED ARTICLES