ਬ੍ਰੇਕਿੰਗ: ਸੁਪਰੀਮ ਕੋਰਟ ਨੇ ਅੱਜ ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਵਧ ਰਹੇ ਪ੍ਰਦੂਸ਼ਣ ਦੇ ਮਾਮਲੇ ‘ਤੇ ਸੁਣਵਾਈ ਕੀਤੀ। ਕੋਰਟ ਨੇ ਕਿਹਾ ਕਿ ਬਾਰਹਵੀਂ ਜਮਾਤ ਤੱਕ ਦੇ ਸਕੂਲ ਬੰਦ ਕਰਨ ਅਤੇ ਸਟੇਜ-4 ਤਹਿਤ ਲਾਈਆਂ ਪਾਬੰਦੀਆਂ ਅਦਾਲਤ ਦੇ ਹੁਕਮ ਤੋਂ ਪਹਿਲਾਂ ਹਟਾਈਆਂ ਨਾ ਜਾਣ। ਭਾਵੇਂ ਹਵਾ ਦਾ ਗੁਣਵੱਤਾ ਮਿਆਰ (AQI) 450 ਤੋਂ ਹੇਠਾਂ ਆ ਵੀ ਜਾਵੇ।
ਦਿੱਲੀ ਵਿੱਚ ਪ੍ਰਦੂਸ਼ਣ ਦੇ ਚਲਦੇ ਸਕੂਲਾਂ ਲਈ ਸੁਪਰੀਮ ਕੋਰਟ ਨੇ ਦਿੱਤੇ ਆਦੇਸ਼
RELATED ARTICLES


