ਪੰਜਾਬ ਦੀ ਡੇਰਾ ਬਾਬਾ ਨਾਨਕ ਸੀਟ ‘ਤੇ ਅੱਜ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋਈ ਹੈ। ਵੋਟਿੰਗ ਦੌਰਾਨ ਸਵੇਰੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਮੌਕੇ ‘ਤੇ ਪਹੁੰਚੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਇਕ ਦੂਜੇ ‘ਤੇ ਗੰਭੀਰ ਦੋਸ਼ ਲਾਏ।
ਪੰਜਾਬ ਦੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੇ ਆਪ ਅਤੇ ਕਾਂਗਰਸ ਵਰਕਰ ਆਪਸ ਵਿੱਚ ਭਿੜੇ
RELATED ARTICLES