ਅੱਜ ਪੰਜਾਬ ਦੇ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਦੇ ਵਿੱਚ ਜਿਮਨੀ ਚੋਣਾਂ ਹੋ ਰਹੀਆਂ ਹਨ। ਇਸਦੇ ਚਲਦੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮੀਤ ਹੇਅਰ ਨੇ ਆਪਣੀ ਪਤਨੀ ਦੇ ਨਾਲ ਬਰਨਾਲਾ ਵਿੱਚ ਵੋਟ ਪਾਈ ਉਹਨਾਂ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ ਉਹਨਾਂ ਨੇ ਲੋਕਤੰਤਰ ਦੀ ਮਜਬੂਤੀ ਦੇ ਲਈ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਵੋਟ ਪਾਉਣ ਦੇ ਲਈ ਪ੍ਰੇਰਿਤ ਕੀਤਾ।
ਆਮ ਆਦਮੀ ਪਾਰਟੀ ਦੇ ਐਮ ਪੀ ਮੀਤ ਹੇਅਰ ਨੇ ਬਰਨਾਲਾ ਵਿੱਚ ਪਾਈ ਆਪਣੀ ਵੋਟ
RELATED ARTICLES