ਬ੍ਰੇਕਿੰਗ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁਤਾਬਕ, ਫ਼ਸਲ ਕਟਾਈ ਸਰਵੇਖਣ (ਸੀਸੀਈਜ਼) ਦੇ ਅਨੁਸਾਰ ਝੋਨੇ ਦੇ ਔਸਤ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿੱਚ ਝੋਨੇ ਦੇ ਝਾੜ ਨੂੰ ਲੈ ਕੇ ਕਿਹਾ ਜਾ ਰਿਹਾ ਸੀ ਕਿ ਝਾੜ ਘਟਿਆ ਹੈ, ਪਰ ਪੰਜਾਬ ਸਰਕਾਰ ਨੇ ਇਸਨੂੰ ਨਕਾਰ ਦਿੱਤਾ ਹੈ।
ਪੰਜਾਬ ਵਿੱਚ ਝੋਨੇ ਦੇ ਝਾੜ ‘ਚ ਵਾਧਾ ਦਰਜ, ਖੇਤੀਬਾੜੀ ਮੰਤਰੀ ਨੇ ਕੀਤਾ ਦਾਅਵਾ
RELATED ARTICLES