ਪੰਜਾਬ ਦੇ ਲੁਧਿਆਣਾ ਵਿੱਚ ਹੋਣ ਵਾਲੀਆਂ ਨਿਗਮ ਚੋਣਾਂ ਲਈ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਨਗਰ ਨਿਗਮ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਾਰੇ 95 ਵਾਰਡਾਂ ਅਤੇ ਮਾਛੀਵਾੜਾ, ਮਲੌਦ, ਮੁੱਲਾਂਪੁਰਾ ਦਾਖਾ, ਸਾਹਨੇਵਾਲ, ਖੰਨਾ ਅਤੇ ਸਮਰਾਲਾ ਦੇ ਨਗਰ ਨਿਗਮਾਂ ਵਿੱਚ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓਜ਼) ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ.) ਨਿਯੁਕਤ ਕੀਤੇ ਹਨ।
ਪੰਜਾਬ ਦੇ ਲੁਧਿਆਣਾ ਵਿੱਚ ਹੋਣ ਵਾਲੀਆਂ ਨਿਗਮ ਚੋਣਾਂ ਲਈ ਪ੍ਰਸ਼ਾਸਨ ਨੇ ਸ਼ੁਰੂ ਕੀਤੀਆਂ ਤਿਆਰੀਆਂ
RELATED ARTICLES