ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦਾ ਮੁੱਖ ਆਧਾਰ ਕਰਾਰ ਦਿੰਦਿਆਂ, ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਬਣਾਉਣ ਅਤੇ ਪੂੰਜੀ ਦੇ ਵਿਸਥਾਰ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਹਿਕਾਰਤਾ ਵਿਭਾਗ ਨੂੰ ਮਜ਼ਬੂਤ ਕਰਨ ਲਈ ਵਿੱਤ ਵਿਭਾਗ ਪੂਰਾ ਸਹਿਯੋਗ ਦੇ ਰਿਹਾ ਹੈ।
“ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਦਾ ਪੂਰਾ ਸਾਥ” : ਹਰਪਾਲ ਚੀਮਾ
RELATED ARTICLES