ਬ੍ਰੇਕਿੰਗ : ਪੰਜਾਬ ਵਿੱਚ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਹੁਣ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਏ ਹਨ। ਉਸ ਵੱਲੋਂ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ ‘ਤੇ ਅੱਜ (21 ਨਵੰਬਰ) ਨੂੰ ਸੁਣਵਾਈ ਹੋਵੇਗੀ।
ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਜਮਾਨਤ ਲਈ ਕੀਤਾ ਹਾਈ ਕੋਰਟ ਦਾ ਰੁੱਖ
RELATED ARTICLES