ਬ੍ਰੇਕਿੰਗ: CBSE ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 15 ਫਰਵਰੀ 2024 ਤੋਂ ਸ਼ੁਰੂ ਹੋਣਗੀਆਂ। ਪ੍ਰੀਖਿਆ ਸਵੇਰੇ 10:30 ਵਜੇ ਤੋਂ ਸ਼ੁਰੂ ਹੋਵੇਗੀ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੱਕ, ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਅਪ੍ਰੈਲ ਤੱਕ ਚਲਣਗੀਆਂ।
CBSE ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟਸ਼ੀਟ ਕੀਤੀ ਜਾਰੀ
RELATED ARTICLES