More
    HomePunjabi NewsLiberal Breakingਆਸਟ੍ਰੇਲੀਆ ਅਤੇ ਬ੍ਰਿਟੇਨ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ...

    ਆਸਟ੍ਰੇਲੀਆ ਅਤੇ ਬ੍ਰਿਟੇਨ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗੇਗੀ ਰੋਕ

    ਆਸਟ੍ਰੇਲੀਆ ਅਤੇ ਬ੍ਰਿਟੇਨ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਜਲਦੀ ਹੀ ਪਾਬੰਦੀ ਲਗਾਈ ਜਾ ਸਕਦੀ ਹੈ। ਇਸ ਸਬੰਧੀ ਇੱਕ ਬਿੱਲ ਆਸਟ੍ਰੇਲੀਆ ਦੀ ਸੰਸਦ ਵਿੱਚ ਵੀ ਪੇਸ਼ ਕੀਤਾ ਗਿਆ ਹੈ। ਬਿੱਲ ਦੇ ਅਨੁਸਾਰ, ਜੇਕਰ X, TikTok, Facebook ਅਤੇ Instagram ਵਰਗੇ ਪਲੇਟਫਾਰਮ ਬੱਚਿਆਂ ਨੂੰ ਖਾਤੇ ਰੱਖਣ ਤੋਂ ਰੋਕਣ ਵਿੱਚ ਅਸਫਲ ਰਹਿੰਦੇ ਹਨ, ਤਾਂ ਉਨ੍ਹਾਂ ਨੂੰ $32.5 ਮਿਲੀਅਨ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

    RELATED ARTICLES

    Most Popular

    Recent Comments