ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁੱਦੇ ‘ਤੇ ਸਖ਼ਤ ਸਟੈਂਡ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ- ਇਹ ਮੰਦਭਾਗਾ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਅਜਿਹੀ ਸਥਿਤੀ ਪੈਦਾ ਹੋ ਗਈ ਹੈ। ਇਹ ਪਹਿਲੀ ਵਾਰ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਿਨਾਂ ਵਾਈਸ ਚਾਂਸਲਰ ਤੋਂ ਚੱਲ ਰਹੀ ਹੈ ਅਤੇ ਅਜਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹੀ ਸੰਭਵ ਹੋ ਸਕਦਾ ਹੈ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁੱਦੇ ਤੇ ਘੇਰੀ ਪੰਜਾਬ ਸਰਕਾਰ
RELATED ARTICLES


