HomePunjabi NewsLiberal Breakingਆਪਣੀਆ ਮੰਗਾਂ ਨੂੰ ਲੈਕੇ ਕਿਸਾਨਾਂ ਨੇ ਇੱਕ ਵਾਰ ਫਿਰ ਕੀਤਾ ਵੱਡਾ ਐਲਾਨ

ਆਪਣੀਆ ਮੰਗਾਂ ਨੂੰ ਲੈਕੇ ਕਿਸਾਨਾਂ ਨੇ ਇੱਕ ਵਾਰ ਫਿਰ ਕੀਤਾ ਵੱਡਾ ਐਲਾਨ

ਚੰਡੀਗੜ੍ਹ: ਆਪਣੀਆ ਮੰਗਾਂ ਨੂੰ ਲੈਕੇ ਕਿਸਾਨਾਂ ਨੇ ਇੱਕ ਵਾਰ ਫਿਰ ਵੱਡਾ ਐਲਾਨ ਕਰ ਦਿੱਤਾ ਹੈ। 26 ਨਵੰਬਰ ਤੋਂ ਡੱਲੇਵਾਲ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠਣਗੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਸ਼ੰਭੂ ਮੋਰਚੇ ਤੋਂ ਜਥਾ ਦਿੱਲੀ ਵੱਲ ਕੂਚ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅੰਦੋਲਨ ਉਦੋਂ ਤੱਕ ਚਲਾਇਆ ਜਾਵੇਗਾ, ਜਦੋਂ ਤੱਕ ਮੰਗਾਂ ਦਾ ਨਿਬੇੜਾ ਨਹੀਂ ਹੁੰਦਾ।

RELATED ARTICLES

Most Popular

Recent Comments