ਬ੍ਰੇਕਿੰਗ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅਮਰੀਕਾ ਵਿੱਚ ਅਡਾਨੀ ਰਿਸ਼ਵਤਖੋਰੀ ਮਾਮਲੇ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਇਸ ਮਾਮਲੇ ‘ਤੇ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਦੋ ਸਾਲ ਦੀ ਜਾਂਚ ਤੋਂ ਬਾਅਦ ਅਡਾਨੀ ‘ਤੇ ਗੰਭੀਰ ਦੋਸ਼ ਲੱਗੇ ਅਤੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਇਆ। 2200 ਕਰੋੜ ਰੁਪਏ ਦੀ ਰਿਸ਼ਵਤ ਸੋਲਰ ਪਾਵਰ ਸਮਝੌਤੇ ਲਈ ਦਿੱਤੀ ਗਈ। ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
ਬ੍ਰੇਕਿੰਗ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅਡਾਨੀ ਮਾਮਲੇ ਤੇ ਘੇਰੀ ਮਾਨ ਸਰਕਾਰ
RELATED ARTICLES