ਬ੍ਰੇਕਿੰਗ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਐੱਸਜੀਐੱਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਚੀਫ ਖਾਲਸਾ ਦੀਵਾਨ ਵੱਲੋਂ ਪੰਜਾਬੀ ਭਾਸ਼ਾ ਨੂੰ ਸਮਰਪਿਤ 68ਵੀਂ ਤਿੰਨ ਰੋਜ਼ਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸ਼ੁਰੂਆਤ ਹੋਈ। ਇਸ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਗੋਸ਼ਠੀਆਂ ਅਤੇ ਸੈਮੀਨਾਰ ਕਰਵਾਏ ਜਾਣਗੇ। ਅੱਜ ਗੁਰਦੁਆਰੇ ਵਿੱਚ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕਾਨਫਰੰਸ ਦਾ ਅਗਾਜ਼ ਕੀਤਾ ਗਿਆ।
ਬ੍ਰੇਕਿੰਗ: ਪੰਜਾਬੀ ਭਾਸ਼ਾ ਨੂੰ ਸਮਰਪਿਤ 68ਵੀਂ ਤਿੰਨ ਰੋਜ਼ਾ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸ਼ੁਰੂਆਤ
RELATED ARTICLES