ਬ੍ਰੇਕਿੰਗ: ਅਮਰੀਕਾ ‘ਚ ਸੌਰ ਊਰਜਾ ਨਾਲ ਸਬੰਧਤ ਇਕਰਾਰਨਾਮਾ ਹਾਸਲ ਕਰਨ ਲਈ ਰਿਸ਼ਵਤਖੋਰੀ ਦੇ ਦੋਸ਼ ਦੇ ਚਲਦੇ ਗੌਤਮ ਅਡਾਨੀ ਅਤੇ ਉਸ ਦੇ ਭਤੀਜੇ ਸਾਗਰ ਅਡਾਨੀ ਦੇ ਖਿਲਾਫ ਵੀ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਮਾਮਲਾ ਨਿਊਯਾਰਕ ਦੀ ਸੰਘੀ ਅਦਾਲਤ ਵਿੱਚ ਦਰਜ ਕੀਤਾ ਗਿਆ ਸੀ। ਇਹ ਖਬਰ ਆਉਣ ਤੋਂ ਬਾਅਦ ਉਨ੍ਹਾਂ ਦੀ ਸੰਪਤੀ ‘ਚ 1.02 ਲੱਖ ਕਰੋੜ ਰੁਪਏ ਦੀ ਕਮੀ ਆਈ ਹੈ।
ਬ੍ਰੇਕਿੰਗ : ਅਮਰੀਕਾ ਵਿੱਚ ਗੌਤਮ ਅਡਾਨੀ ਅਤੇ ਉਸਦੇ ਭਤੀਜੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ
RELATED ARTICLES