ਬ੍ਰੇਕਿੰਗ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਜਿਸ ਦੇ ਪਹਿਲੇ ਨਤੀਜੇ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਹੁਸ਼ਿਆਰਪੁਰ ਜ਼ਿਲੇ ਦੀ ਚੱਬੇਵਾਲ ਸੀਟ ‘ਤੇ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ ਜਿੱਤ ਦਰਜ ਕੀਤੀ ਹੈ। ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਪੁੱਤਰ ਹਨ।
ਬ੍ਰੇਕਿੰਗ : ਚੱਬੇਵਾਲ ਸੀਟ ‘ਤੇ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ ਦਰਜ ਕੀਤੀ ਜਿੱਤ
RELATED ARTICLES