HomePunjabi NewsLiberal Breakingਪੰਜਾਬ ਦੀਆਂ ਜ਼ਿਮਨੀ ਚੋਣਾਂ ਵਿੱਚ ਆਪ ਦੀ ਜਿੱਤ ਤੇ ਮੁੱਖ ਮੰਤਰੀ ਮਾਨ...

ਪੰਜਾਬ ਦੀਆਂ ਜ਼ਿਮਨੀ ਚੋਣਾਂ ਵਿੱਚ ਆਪ ਦੀ ਜਿੱਤ ਤੇ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਦਿੱਤੀ ਵਧਾਈ

ਪੰਜਾਬ ਦੀਆਂ ਜ਼ਿਮਨੀ ਚੋਣਾਂ ਵਿੱਚ ਆਪ ਦੀ ਜਿੱਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਾਬਿਤ ਕਰਦੀ ਹੈ ਕਿ ਲੋਕ ਸਿਰਫ਼ ਕੰਮ ਦੀ ਸਿਆਸਤ ਨੂੰ ਪਸੰਦ ਕਰਦੇ ਹਨ। ਅਰਵਿੰਦ ਕੇਜਰੀਵਾਲ ਨੇ ਵੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਜਿੱਤ ਲੋਕਾਂ ਦੇ ਭਰੋਸੇ ਦੀ ਨਿਸ਼ਾਨੀ ਹੈ।

RELATED ARTICLES

Most Popular

Recent Comments