ਪੰਜਾਬ ਵਿੱਚ ਜਿਮਨੀ ਚੋਣਾਂ ਦੇ ਦੌਰਾਨ ਭਾਜਪਾ ਦੀ ਮਾੜੀ ਕਾਰਗੁਜ਼ਾਰੀ ਨੇ ਇੱਕ ਵਾਰੀ ਫਿਰ ਤੋਂ ਲੀਡਰਸ਼ਿਪ ਤੇ ਵੱਡੇ ਸਵਾਲ ਖੜੇ ਕੀਤੇ ਹਨ। ਚਾਰ ਸੀਟਾਂ ਤੋਂ ਭਾਜਪਾ ਖਾਤਾ ਵੀ ਨਹੀਂ ਖੋਲ ਸਕੀ ਤੇ ਤਿੰਨ ਉਮੀਦਵਾਰਾਂ ਦੀ ਤਾਂ ਜ਼ਮਾਨਤ ਵੀ ਜਬਤ ਹੋ ਗਈ। ਅਜਿਹੇ ਵਿੱਚ ਹੁਣ ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਵੱਡਾ ਦਬਾਅ ਹੋਵੇਗਾ । ਫਿਲਹਾਲ ਉਹਨਾਂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਭਾਜਪਾ ਇੱਕ ਵਾਰ ਫ਼ੇਲ, ਨਹੀਂ ਖੁੱਲ੍ਹਿਆ ਖਾਤਾ
RELATED ARTICLES