ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਹੁਣ ਤੱਕ ਦੇ ਆਈਪੀਐਲ ਇਤਿਹਾਸ ਦੇ ਸਭ ਤੋਂ ਮਹਿੰਗੇ ਕ੍ਰਿਕਟਰ ਬਣ ਗਏ ਹਨ। ਲਖਨਊ ਸੁਪਰ ਜਾਇੰਟਸ ਨੇ ਸਾਊਦੀ ਅਰਬ ਦੇ ਜੇਦਾਹ ਵਿੱਚ ਚੱਲ ਰਹੀ ਆਈਪੀਐਲ ਮੈਗਾ ਨਿਲਾਮੀ ਵਿੱਚ ਉਸਨੂੰ 27 ਕਰੋੜ ਰੁਪਏ ਵਿੱਚ ਖਰੀਦ ਲਿਆ ਹੈ। ਇਸ ਨਿਲਾਮੀ ਵਿੱਚ ਸ਼੍ਰੇਅਸ ਅਈਅਰ ਆਈਪੀਐਲ ਇਤਿਹਾਸ ਦੇ ਦੂਜੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਪੰਜਾਬ ਕਿੰਗਜ਼ ਨੇ ਉਸ ਨੂੰ 26.75 ਕਰੋੜ ਦੀ ਬੋਲੀ ਲਗਾ ਕੇ ਖਰੀਦਿਆ।
ਬ੍ਰੇਕਿੰਗ : ਰਿਸ਼ਭ ਪੰਤ ਬਣੇ ਆਈਪੀਐਲ ਇਤਿਹਾਸ ਦੇ ਸਬ ਤੋਂ ਮਹਿੰਗੇ ਖਿਡਾਰੀ
RELATED ARTICLES