ਬ੍ਰੇਕਿੰਗ: ਫਿਲੌਰ ਦੀ ਅਦਾਲਤ ਨੇ ਮਾਡਲ ਤੋਂ ਪੰਜਾਬੀ ਅਦਾਕਾਰਾ ਬਣੀ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ। ਕੁਲਦੀਪ ਖੁਰਾਣਾ ਖ਼ਿਲਾਫ਼ ਪੰਜ ਮਹੀਨੇ ਪਹਿਲਾਂ ਗੁਰਾਇਆ ਵਿੱਚ ਐਮਪੀ ਚੋਣਾਂ ਦੌਰਾਨ ਡਿਊਟੀ ’ਤੇ ਤਾਇਨਾਤ ਨਾਇਬ ਤਹਿਸੀਲਦਾਰ ਨਾਲ ਕੁੱਟਮਾਰ ਕਰਨ ਅਤੇ ਦੁਰਵਿਵਹਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ।
ਬ੍ਰੇਕਿੰਗ : ਮਾਡਲ ਅਤੇ ਅਦਾਕਾਰਾ ਹਿਮਾਂਸ਼ੀ ਖੁਰਾਨਾ ਦੇ ਪਿਤਾ ਨੂੰ ਕੋਰਟ ਨੇ ਭੇਜਿਆ ਜੇਲ੍ਹ
RELATED ARTICLES