ਪੰਜਾਬ ਸਰਕਾਰ ਨੇ ਗੰਨੇ ਦੇ ਮੁੱਲ ਵਿੱਚ 10 ਰੁਪਏ ਪ੍ਰਤੀ ਕੁੰਟਲ ਦਾ ਵਾਧਾ ਕਰਕੇ ਹੁਣ ਇਸਦਾ ਰੇਟ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਕਿਸਾਨਾਂ ਨੇ ਇਸ ਦੇ ਲਈ ਪਹਿਲਾਂ ਹੀ ਮੰਗ ਪੱਤਰ ਸੌਂਪਿਆ ਹੈ ਜਿਸ ਦੇ ਵਿੱਚ 450 ਰੁਪਏ ਪ੍ਰਤੀ ਕੁਇੰਟਲ ਦੀ ਮੰਗ ਨੂੰ ਕੀਤੀ ਗਈ ਹੈ। ਮੰਗ ਪੱਤਰ ਰਾਹੀਂ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਉਮੀਦ ਜਤਾਈ ਗਈ ਸੀ।
ਪੰਜਾਬ ਸਰਕਾਰ ਨੇ ਗੰਨੇ ਦੇ ਮੁੱਲ ਵਿੱਚ ਕੀਤਾ ਵਾਧਾ, ਕਿਸਾਨਾਂ ਨੂੰ ਹੋਵੇਗਾ ਮੁਨਾਫ਼ਾ
RELATED ARTICLES