ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਭਲ੍ਹਕੇ ਸਵੇਰੇ 9 ਵਜੇ ਪਟਿਆਲਾ ਤੋਂ ਸ਼ੁਰੂ ਹੋਵੇਗੀ। ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਇਹ ਯਾਤਰਾ ਵੱਖ-ਵੱਖ ਸ਼ਹਿਰਾਂ ਤੋਂ ਗੁਜ਼ਰਦੇ ਹੋਏ ਅੰਮ੍ਰਿਤਸਰ ਪਹੁੰਚੇਗੀ। ਇਸਦਾ ਉਦੇਸ਼ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਜਨਤਾ ਦਾ ਧੰਨਵਾਦ ਕਰਨਾ ਹੈ।
ਆਮ ਆਦਮੀ ਪਾਰਟੀ ਵੱਲੋ ਸ਼ੁਕਰਾਨਾ ਯਾਤਰਾ ਕੀਤੀ ਜਾਵੇਗੀ ਭਲ੍ਹਕੇ
RELATED ARTICLES