ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੁਧਿਆਣਾ ਪੁਲਿਸ ਨੇ ਖਨੌਰੀ ਬਾਰਡਰ ਤੋਂ ਡਿਟੇਨ ਕਰਕੇ ਲੁਧਿਆਣਾ ਦੇ DMC ਹਸਪਤਾਲ ਵਿੱਚ ਭਰਤੀ ਕਰਵਾਇਆ। ਡੱਲੇਵਾਲ ਨੇ ਅੱਜ ਮਰਨ ਵਰਤ ‘ਤੇ ਬੈਠਣ ਦਾ ਐਲਾਨ ਕੀਤਾ ਸੀ। ਇਸ ਘਟਨਾ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਤਨਾਅ ਵਧਾ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਮੀਡੀਆ ਨਾਲ ਸਾਂਝੀ ਕੀਤੀ ਸੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਕਰਵਾਇਆ DMC ਲੁਧਿਆਣਾ ਦਾਖ਼ਲ
RELATED ARTICLES