HomePunjabi NewsLiberal Breakingਆਪ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਲੋਕ ਸਭਾ 'ਚ ਬੇਅਦਬੀ ਦੇ...

ਆਪ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਲੋਕ ਸਭਾ ‘ਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਲੋਕ ਸਭਾ ‘ਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਰੱਖੀ ਗਈ ਹੈ। ਕੰਗ ਨੇ Adjournment Motion ਰਾਹੀਂ ਪਾਰਲੀਮੈਂਟ ਵਿਚ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਹੈ। ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲ ਰਾਸ਼ਟਰਪਤੀ ਕੋਲ ਮੁੱਦਾ ਚੁੱਕਿਆ ਹੈ।

RELATED ARTICLES

Most Popular

Recent Comments