ਭਾਰਤੀ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਆਈਸੀਸੀ ਦੀ ਤਾਜ਼ਾ ਟੈਸਟ ਰੈਂਕਿੰਗ ‘ਚ ਇਕ ਵਾਰ ਫਿਰ ਚੋਟੀ ‘ਤੇ ਪਹੁੰਚ ਗਏ ਹਨ। ਬੁਮਰਾਹ ਨੇ ਦੱਖਣੀ ਅਫਰੀਕਾ ਦੇ ਕਾਗਿਸੋ ਰਬਾਡਾ ਨੂੰ ਪਿੱਛੇ ਛੱਡ ਦਿੱਤਾ ਹੈ । ਆਈਸੀਸੀ ਨੇ ਬੁੱਧਵਾਰ ਨੂੰ ਤਾਜ਼ਾ ਰੈਂਕਿੰਗ ਜਾਰੀ ਕੀਤੀ ਹੈ । ਬੁਮਰਾਹ ਨੇ ਪਰਥ ਵਿੱਚ ਆਸਟਰੇਲੀਆ ਦੇ ਖਿਲਾਫ ਖੇਡੇ ਗਏ ਪਹਿਲੇ ਟੈਸਟ ਮੈਚ ਵਿੱਚ ਅੱਠ ਵਿਕਟਾਂ ਲਈਆਂ ਸਨ ਅਤੇ ਉਸਨੂੰ ਪਲੇਅਰ ਆਫ ਦ ਮੈਚ ਚੁਣਿਆ ਗਿਆ ਸੀ
ਭਾਰਤੀ ਤੇਜ ਗੇਂਦਬਾਜ ਜਸਪ੍ਰੀਤ ਬੁਮਰਾਹ ਫ਼ਿਰ ਬਣੇ ਨੰਬਰ 1 ਟੈਸਟ ਗੇਂਦਬਾਜ਼
RELATED ARTICLES