ਗਿੱਦੜਬਾਹਾ ਸੀਟ ਤੋਂ ਜਿੱਤ ਹਾਸਲ ਕਰਨ ਤੋਂ ਬਾਅਦ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਢਿੱਲੋ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਹ ਮੁਲਾਕਾਤ ਸੂਬੇ ਦੇ ਵਿਕਾਸ ਲਈ ਰਣਨੀਤੀਆਂ ‘ਤੇ ਚਰਚਾ ਦੇ ਤੌਰ ‘ਤੇ ਦੇਖੀ ਜਾ ਰਹੀ ਹੈ।
ਗਿੱਦੜਬਾਹਾ ਸੀਟ ਜਿੱਤਕੇ ਮੁੱਖ ਮੰਤਰੀ ਮਾਨ ਨਾਲ ਮਿਲਣ ਪਹੁੰਚੇ ਡਿੰਪੀ ਢਿੱਲੋ
RELATED ARTICLES