ਕੈਨੇਡਾ ਵਿਚ ਪੱਕੇ ਹੋਣ ਦੇ ਸੁਪਨੇ ਦੇਖ ਰਹੇ ਪਰਵਾਸੀਆਂ, ਖਾਸ ਕਰਕੇ ਪੰਜਾਬੀਆਂ ਲਈ ਇੱਕ ਹੋਰ ਝਟਕਾ। ਕੈਨੇਡਾ ਦੀ ਸਰਕਾਰ Labour Market Impact Assessments (LMIA) ਰਾਹੀਂ PR ਲਈ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ਉੱਤੇ ਵਿਚਾਰ ਕਰ ਰਹੀ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਦੱਸਿਆ ਕਿ LMIA ਦਾ ਵੱਡੇ ਪੱਧਰ ‘ਤੇ ਦੁਰਵਰਤੋਂ ਹੋ ਰਹੀ ਹੈ। ਜਿਸਨੂੰ ਰੋਕਣ ਲਈ ਇਹ ਕਦਮ ਚੁੱਕੇ ਗਏ ਹਨ ।
ਕਨੇਡਾ ਵਿੱਚ ਪੱਕੇ ਹੋਣ ਦੇ ਚਾਹਵਾਨਾਂ ਲਈ ਬੁਰੀ ਖਬਰ, ਸਰਕਾਰ ਚੁੱਕਣ ਜਾ ਰਹੀ ਇਹ ਕਦਮ
RELATED ARTICLES