ਪੰਜਾਬ ਦੇ ਤਹਿਸੀਲਦਾਰਾਂ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਤਹਿਸੀਲਦਾਰ ਦੇ ਹੱਕ ਵਿੱਚ ਰੋਸ ਪ੍ਰਗਟਾਉਂਦਿਆਂ ਹੜਤਾਲ ਦਾ ਐਲਾਨ ਕੀਤਾ ਹੈ। ਅੱਜ ਸਮੂਹਿਕ ਛੁੱਟੀ ‘ਤੇ ਰਹਿਣਗੇ ਤਹਿਸੀਲਦਾਰਾਂ ਦੇ ਕਾਰਨ ਆਮ ਲੋਕਾਂ ਨੂੰ ਕਾਜ਼ਨਵੀਸੀ ਦੇ ਕੰਮਾਂ ਵਿੱਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤਹਿਸੀਲਦਾਰਾਂ ਨੇ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਅੱਜ ਸਮੂਹਿਕ ਛੁੱਟੀ ‘ਤੇ ਰਹਿਣਗੇ ਤਹਿਸੀਲਦਾਰ, ਠੱਪ ਰਹੇਗਾ ਕੰਮ ਕਾਜ
RELATED ARTICLES