ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ‘ਤੇ, ਇੱਕ CISF ਦੇ ਕਰਮਚਾਰੀ ਨੇ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਨਾਲ ਯਾਤਰਾ ਕਰਨ ਤੋਂ ਰੋਕ ਦਿੱਤਾ। ਜਦੋਂ ਇਹ ਸ਼ਿਕਾਇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਰਮੀਤ ਸਿੰਘ ਕਾਲਕਾ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਵੀਡੀਓ ਪੋਸਟ ਕਰਕੇ ਇਤਰਾਜ਼ ਜਤਾਇਆ।ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਦਾ ਵਿਰੋਧ ਕੀਤਾ ਹੈ।
ਦਿੱਲੀ ਮੈਟਰੋ ਵਿੱਚ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਪਾਕੇ ਯਾਤਰਾ ਕਰਨ ਤੋਂ ਰੋਕਿਆ
RELATED ARTICLES