ਆਪ ਸੰਸਦ ਮੈਂਬਰ ਰਾਘਵ ਚੱਢਾ ਨੇ ਨਿਯਮ 267 ਦੇ ਤਹਿਤ ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹੋ ਰਹੇ ਹਮਲਿਆਂ ਅਤੇ ਇਸਕੋਨ ਸੰਤ ਚਿਨਮਯ ਦਾਸ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ‘ਤੇ ਚਰਚਾ ਦੀ ਮੰਗ ਕੀਤੀ। ਦਿੱਲੀ ਵਿੱਚ ਅਮਨ-ਕਾਨੂੰਨ ਦੀ ਬਿਗੜਦੀ ਸਥਿਤੀ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਅਸੀਂ ਇਹ ਮੁੱਦੇ ਸਦਨ ਵਿੱਚ ਜ਼ਰੂਰ ਉਠਾਵਾਂਗੇ।
ਆਪ ਸੰਸਦ ਮੈਂਬਰ ਰਾਘਵ ਚੱਢਾ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹੋ ਰਹੇ ਹਮਲਿਆਂ ਦਾ ਚੁੱਕਿਆ ਮੁੱਦਾ
RELATED ARTICLES