HomePunjabi NewsLiberal Breakingਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਲਦੀ ਹੀ DMC ਤੋਂ ਮਿਲੇਗੀ ਛੁੱਟੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਲਦੀ ਹੀ DMC ਤੋਂ ਮਿਲੇਗੀ ਛੁੱਟੀ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਲਦੀ ਹੀ ਲੁਧਿਆਣਾ ਦੇ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ। ਕਿਸਾਨ ਆਗੂਆਂ ਨੇ ਸੂਚਨਾ ਦਿੱਤੀ ਹੈ ਕਿ ਡੱਲੇਵਾਲ ਦੇ ਡਿਸਚਾਰਜ ਨੂੰ ਲੈ ਕੇ ਪ੍ਰਸ਼ਾਸਨ ਨਾਲ ਮੀਟਿੰਗ ਦੌਰਾਨ ਸਹਿਮਤੀ ਹੋ ਚੁੱਕੀ ਹੈ। ਮੀਟਿੰਗ ਵਿੱਚ ਇਹ ਫੈਸਲਾ ਹੋਇਆ ਕਿ ਉਨ੍ਹਾਂ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਨੂੰ ਛੇਤੀ ਹੀ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਜਾਵੇਗਾ।

RELATED ARTICLES

Most Popular

Recent Comments