HomePunjabi NewsLiberal Breakingਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ: ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਰਹੇਗੀ। ਇਸ ਕਾਰਨ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। 6 ਦਸੰਬਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ‘ਤੇ ਪੰਜਾਬ ‘ਚ ਛੁੱਟੀ ਹੋਣ ਵਾਲੀ ਹੈ। ਦੱਸ ਦੇਈਏ ਕਿ ਪੰਜਾਬ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਨੂੰ ਮਹੱਤਵ ਦਿੰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਸ ਵਿਸ਼ੇਸ਼ ਛੁੱਟੀ ਵਿੱਚ ਸੋਧ ਕੀਤੀ ਹੈ।

RELATED ARTICLES

Most Popular

Recent Comments